ਕੁਰਾਨ - 29:44 ਸੂਰਹ ਅਲ-ਅੰਕਬੂਤ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

44
خَلَقَ ٱللَّهُ ٱلسَّمَٰوَٰتِ وَٱلۡأَرۡضَ بِٱلۡحَقِّۚ إِنَّ فِي ذَٰلِكَ لَأٓيَةٗ لِّلۡمُؤۡمِنِينَ

Transliteration: (Khalaqal laahus samaawaati wal arda bilhaqq; inna fee zaalika la aayatan lil mu'mineen (section 4))

44਼ ਅੱਲਾਹ ਨੇ ਅਕਾਸ਼ਾਂ ਤੇ ਧਰਤੀ ਨੂੰ ਸੱਚ ਦੇ ਅਧਾਰ ’ਤੇ ਹੀ ਪੈਦਾ ਕੀਤਾ ਹੈ। ਨਿਰਸੰਦੇਹ, ਈਮਾਨ ਵਾਲਿਆਂ ਲਈ ਇਸ ਵਿਚ ਵੱਡੀਆਂ ਨਿਸ਼ਾਨੀਆਂ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now