ਕੁਰਾਨ - 29:48 ਸੂਰਹ ਅਲ-ਅੰਕਬੂਤ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

48
وَمَا كُنتَ تَتۡلُواْ مِن قَبۡلِهِۦ مِن كِتَٰبٖ وَلَا تَخُطُّهُۥ بِيَمِينِكَۖ إِذٗا لَّٱرۡتَابَ ٱلۡمُبۡطِلُونَ

Transliteration: (Wa maa kunta tatloo min qablihee min kitaabinw wa laa takhuttubhoo bi yameenika izal lartaabal mubtiloon)

48਼ (ਹੇ ਨਬੀ!) ਇਸ (.ਕੁਰਆਨ) ਤੋਂ ਪਹਿਲਾਂ ਤੁਸੀਂ ਵੀ ਕੋਈ ਵੀ ਕਿਤਾਬ ਨਹੀਂ ਪੜ੍ਹਦੇ ਸੀ ਅਤੇ ਨਾ ਹੀ ਆਪਣੇ ਹੱਥੀਂ ਕੋਈ ਕਿਤਾਬ ਲਿਖਦੇ ਸੀ। (ਜੇ ਅਜਿਹਾ ਹੁੰਦਾ ਤਾਂ) ਇਹ ਝੂਠ ਦੇ ਪੁਜਾਰੀ ਸ਼ੱਕ ਕਰ ਸਕਦੇ ਸੀ (ਕਿ ਇਹ ਤੁਹਾਡੀ ਆਪਣੀ ਲਿਖੀ ਹੋਈ ਕਿਤਾਬ ਹੈ)।

Sign up for Newsletter

×

Download Our Quran App

For a faster and smoother experience,
install our mobile app now.

Download Now