ਕੁਰਾਨ - 29:49 ਸੂਰਹ ਅਲ-ਅੰਕਬੂਤ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

49
بَلۡ هُوَ ءَايَٰتُۢ بَيِّنَٰتٞ فِي صُدُورِ ٱلَّذِينَ أُوتُواْ ٱلۡعِلۡمَۚ وَمَا يَجۡحَدُ بِـَٔايَٰتِنَآ إِلَّا ٱلظَّـٰلِمُونَ

Transliteration: (Bal huwa aayaatum baiyinaatun fee sudooril lazeena ootul 'ilm; wa maa yajhadu bi aayaatinaa illaz zaalimoon)

49਼ ਸਗੋਂ ਇਹ਼ਕੁਰਆਨ ਦੀਆਂ ਸਪਸ਼ਟ ਆਇਤਾਂ ਹਨ ਜਿਹੜੀਆਂ ਉਹਨਾਂ ਲੋਕਾਂ ਦੇ ਸੀਨਿਆਂ ਵਿਚ ਸੁਰੱਖਿਅਤ ਹਨ ਜਿਨ੍ਹਾਂ ਨੂੰ (ਰੱਬੀ) ਗਿਆਨ ਬਖ਼ਸ਼ਿਆ ਹੋਇਆ ਹੈ, ਜਦ ਕਿ ਜ਼ਾਲਮ ਲੋਕ ਹੀ ਸਾਡੀਆਂ ਆਇਤਾਂ ਦਾ ਇਨਕਾਰ ਕਰਦੇ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now