ਕੁਰਾਨ - 29:5 ਸੂਰਹ ਅਲ-ਅੰਕਬੂਤ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

5
مَن كَانَ يَرۡجُواْ لِقَآءَ ٱللَّهِ فَإِنَّ أَجَلَ ٱللَّهِ لَأٓتٖۚ وَهُوَ ٱلسَّمِيعُ ٱلۡعَلِيمُ

Transliteration: (Man kaana yarjoo liqaaa 'allaahi fa inna ajalal laahi la'aat; wa Huwass Sameeul 'Aleem)

5਼ ਜਿਹੜਾ ਵਿਅਕਤੀ ਅੱਲਾਹ ਨੂੰ ਮਿਲਣ ਦੀ ਆਸ ਰੱਖਦਾ ਹੈ (ਉਸ ਨੂੰ ਪਤਾ ਹੈ ਕਿ) ਅੱਲਾਹ ਦਾ ਵਾਅਦਾ (ਕਿਆਮਤ ਦਾ) ਜ਼ਰੂਰ ਆਉਣ ਵਾਲਾ ਹੈ। ਉਹ (ਅੱਲਾਹ) ਸਭ ਕੁੱਝ ਆਪਣੇ ਗਿਆਨ ਨਾਲ ਸੁਣਨ ਵਾਲਾ ਤੇ ਜਾਣਨ ਵਾਲਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now