ਕੁਰਾਨ - 29:55 ਸੂਰਹ ਅਲ-ਅੰਕਬੂਤ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

55
يَوۡمَ يَغۡشَىٰهُمُ ٱلۡعَذَابُ مِن فَوۡقِهِمۡ وَمِن تَحۡتِ أَرۡجُلِهِمۡ وَيَقُولُ ذُوقُواْ مَا كُنتُمۡ تَعۡمَلُونَ

Transliteration: (Yawma yaghshaahumul 'azaabu min fawqihim wa min tahti arjulihim wa yaqoolu zooqoo maa kuntum ta'maloon)

55਼ ਉਸ ਦਿਨ ਉਹਨਾਂ ਦੇ ਉੱਪਰੋ (ਅਕਾਸ਼ੋਂ) ਤੇ ਪੈਰਾਂ ਦੇ ਥੱਲਿਓਂ (ਧਰਤੀ ’ਚੋਂ) ਅਜ਼ਾਬ ਉਹਨਾਂ ਨੂੰ ਢਕ ਲਵੇਗਾ ਅਤੇ ਅੱਲਾਹ ਆਖੇਗਾ ਕਿ ਹੁਣ ਲਵੋ ਸਵਾਦ ਆਪਣੀਆਂ ਕਰਤੂਤਾਂ ਦਾ ਜਿਹੜੀਆਂ ਤੁਸੀਂ ਕਰਦੇ ਸੀ।

Sign up for Newsletter

×

Download Our Quran App

For a faster and smoother experience,
install our mobile app now.

Download Now