ਕੁਰਾਨ - 29:62 ਸੂਰਹ ਅਲ-ਅੰਕਬੂਤ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

62
ٱللَّهُ يَبۡسُطُ ٱلرِّزۡقَ لِمَن يَشَآءُ مِنۡ عِبَادِهِۦ وَيَقۡدِرُ لَهُۥٓۚ إِنَّ ٱللَّهَ بِكُلِّ شَيۡءٍ عَلِيمٞ

Transliteration: (Allaahu yabsutur rizqa limany yashaaa'u min 'ibaadihee wa yaqdiru lah; innal laaha bikulli shai'in Aleem)

62਼ ਅੱਲਾਹ ਆਪਣੇ ਬੰਦਿਆਂ ਵਿੱਚੋਂ ਜਿਸ ਨੂੰ ਚਾਹੁੰਦਾ ਹੈ ਰੋਜ਼ੀ ਵਿਚ ਖੁੱਲ੍ਹ ਦਿੰਦਾ ਹੈ ਅਤੇ ਜਿਸ ਨੂੰ ਚਾਹੁੰਦਾ ਹੈ ਤੰਗ ਰੋਜ਼ੀ ਦਿੰਦਾ ਹੈ। ਬੇਸ਼ੱਕ ਅੱਲਾਹ ਹਰ ਚੀਜ਼ ਨੂੰ ਚੰਗੀ ਤਰ੍ਹਾਂ ਜਾਣਦਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now