ਕੁਰਾਨ - 29:66 ਸੂਰਹ ਅਲ-ਅੰਕਬੂਤ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

66
لِيَكۡفُرُواْ بِمَآ ءَاتَيۡنَٰهُمۡ وَلِيَتَمَتَّعُواْۚ فَسَوۡفَ يَعۡلَمُونَ

Transliteration: (Li yakfuroo bimaaa aatainaahum wa li yatamatta'oo fasaw fa ya'lamoon)

66਼ (ਅਸੀਂ ਉਹਨਾਂ ਨੂੰ ਇਸ ਲਈ ਬਚਾਉਂਦੇ ਹਨ) ਤਾਂ ਜੋ ਉਹ ਸਾਡੀਆਂ ਦਿੱਤੀਆਂ ਹੋਈਆਂ ਨਿਅਮਤਾਂ ਦੀ ਨਾ-ਸ਼ੁਕਰੀ ਕਰਨ ਅਤੇ ਜੀਵਨ ਦਾ ਆਨੰਦ ਲੈਂਦੇ ਰਹਿਣ, ਫੇਰ ਛੇਤੀ ਹੀ ਉਹ ਉਸ ਦਾ ਅੰਤ ਜਾਣ ਲੈਣਗੇ।

Sign up for Newsletter

×

Download Our Quran App

For a faster and smoother experience,
install our mobile app now.

Download Now