ਕੁਰਾਨ - 7:113 ਸੂਰਹ ਅਲ-ਅਰਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

113
وَجَآءَ ٱلسَّحَرَةُ فِرۡعَوۡنَ قَالُوٓاْ إِنَّ لَنَا لَأَجۡرًا إِن كُنَّا نَحۡنُ ٱلۡغَٰلِبِينَ

Transliteration: (Wa jaaa'as saharatu Fir'awna qaaloo inna lanaa la ajjran in kunnaa nahnul ghaalibeen)

113਼ ਜਦੋਂ ਜਾਦੂਗਰ ਫ਼ਿਰਔਨ ਕੋਲ ਹਾਜ਼ਰ ਹੋਏ ਅਤੇ ਕਹਿਣ ਲੱਗੇ ਕਿ ਜੇਕਰ ਅਸੀਂ (ਮੂਸਾ ’ਤੇ) ਭਾਰੂ ਰਹੇ ਤਾਂ ਕੀ ਸਾਨੂੰ ਕੋਈ ਵੱਡਾ ਬਦਲਾ (ਇਨਾਮ) ਮਿਲੇਗਾ ?

Sign up for Newsletter

×

Download Our Quran App

For a faster and smoother experience,
install our mobile app now.

Download Now