ਕੁਰਾਨ - 7:129 ਸੂਰਹ ਅਲ-ਅਰਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

129
قَالُوٓاْ أُوذِينَا مِن قَبۡلِ أَن تَأۡتِيَنَا وَمِنۢ بَعۡدِ مَا جِئۡتَنَاۚ قَالَ عَسَىٰ رَبُّكُمۡ أَن يُهۡلِكَ عَدُوَّكُمۡ وَيَسۡتَخۡلِفَكُمۡ فِي ٱلۡأَرۡضِ فَيَنظُرَ كَيۡفَ تَعۡمَلُونَ

Transliteration: (Qaaloo oozeenaa min qabli an ta'tiyanaa wa mim ba'di maa ji'tanaa; qaala 'asaa Rabbukum ai yuhlika 'aduwwakum wa yastakhli fakum fil ardi fayanzura kaifa ta'maloon)

129਼ ਉਸ ਦੀ ਕੌਮ ਨੇ ਮੂਸਾ ਨੂੰ ਕਿਹਾ ਕਿ ਤੁਹਾਡੇ ਆਉਣ ਤੋਂ ਪਹਿਲਾਂ ਵੀ ਅਤੇ ਤੁਹਾਥੋਂ ਬਾਅਦ ਵਿਚ ਵੀ ਸਾਨੂੰ ਤਸੀਹੇ ਦਿੱਤੇ ਗਏ। ਮੂਸਾ ਨੇ ਕਿਹਾ ਕਿ ਆਸ ਹੈ ਤੁਹਾਡਾ ਰੱਬ ਛੇਤੀ ਹੀ ਤੁਹਾਡੇ ਵੈਰੀ ਨੂੰ ਮਾਰ ਮੁਕਾਵੇਗਾ ਅਤੇ ਤੁਹਾਨੂੰ ਧਰਤੀ (ਦੇਸ਼) ਦਾ ਵਾਰਸ ਬਣਾ ਦੇਵੇਗਾ ਅਤੇ ਫੇਰ ਵੇਖੇਗਾ ਕਿ ਤੁਸੀਂ ਕੀ ਕਰਦੇ ਹੋ ?

ਸੂਰਹ ਅਲ-ਅਰਾਫ ਆਯਤ 129 ਤਫਸੀਰ




ੌ

Sign up for Newsletter

×

Download Our Quran App

For a faster and smoother experience,
install our mobile app now.

Download Now