ਕੁਰਾਨ - 7:13 ਸੂਰਹ ਅਲ-ਅਰਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

13
قَالَ فَٱهۡبِطۡ مِنۡهَا فَمَا يَكُونُ لَكَ أَن تَتَكَبَّرَ فِيهَا فَٱخۡرُجۡ إِنَّكَ مِنَ ٱلصَّـٰغِرِينَ

Transliteration: (Qaala fahbit minhaa famaa yakoonu laka an tatakabbara feehaa fakhruj innaka minas saaghireen)

13਼ ਅੱਲਾਹ ਨੇ ਕਿਹਾ ਕਿ ਤੂੰ ਅਕਾਸ਼ ਤੋਂ ਹੇਠ ਉੱਤਰ ਜਾ, ਤੈਨੂੰ ਕੋਈ ਹੱਕ ਨਹੀਂ ਕਿ ਤੂੰ ਇੱਥੇ ਰਹਿੰਦੇ ਹੋਏ ਘਮੰਡ ਕਰੇਂ, ਸੋ ਇੱਥੋਂ ਨਕਿਲ, ਤੂੰ ਤਾਂ ਜ਼ਲੀਲ ਲੋਕਾਂ ਵਿੱਚੋਂ ਹੀ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now