ਕੁਰਾਨ - 7:132 ਸੂਰਹ ਅਲ-ਅਰਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

132
وَقَالُواْ مَهۡمَا تَأۡتِنَا بِهِۦ مِنۡ ءَايَةٖ لِّتَسۡحَرَنَا بِهَا فَمَا نَحۡنُ لَكَ بِمُؤۡمِنِينَ

Transliteration: (Wa qaaloo mahmaa taatinaa bihee min Aayatil litas'haranaa bihaa famaa nahnu laka bimu'mineen)

132਼ ਅਤੇ ਉਹ ਕਹਿੰਦੇ ਸੀ ਕਿ(ਹੇ ਮੂਸਾ!) ਤੂੰ ਸਾਡੇ ਸਾਹਮਣੇ ਭਾਵੇਂ ਕੋਈ ਵੀ ਨਿਸ਼ਾਨੀ, ਸਾਡੇ ’ਤੇ ਜਾਦੂ ਕਰਨ ਲਈ, ਲੈ ਆ ਤਾਂ ਵੀ ਅਸੀਂ ਤੇਰੀ ਗੱਲ ਨਹੀਂ ਮੰਣਨੀ।

Sign up for Newsletter

×

Download Our Quran App

For a faster and smoother experience,
install our mobile app now.

Download Now