ਕੁਰਾਨ - 7:135 ਸੂਰਹ ਅਲ-ਅਰਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

135
فَلَمَّا كَشَفۡنَا عَنۡهُمُ ٱلرِّجۡزَ إِلَىٰٓ أَجَلٍ هُم بَٰلِغُوهُ إِذَا هُمۡ يَنكُثُونَ

Transliteration: (Falammaa kashafnaa 'anhumur rijza ilaaa ajalin hum baalighoohu izaa hum yankusoon)

135਼ ਫੇਰ ਜਦੋਂ ਅਸੀਂ ਉਹਨਾਂ ਤਕ ਪਹੁੰਚਣ ਵਾਲਾ ਅਜ਼ਾਬ ਇਕ ਨਿਯਤ ਸਮੇਂ ਲਈ ਹਟਾ ਦਿੰਦੇ ਤਾਂ ਉਹ ਉਸੇ ਸਮੇਂ ਆਪਣੇ ਵਚਨਾਂ ਤੋਂ ਫਿਰ ਜਾਂਦੇ।

Sign up for Newsletter

×

Download Our Quran App

For a faster and smoother experience,
install our mobile app now.

Download Now