ਕੁਰਾਨ - 7:144 ਸੂਰਹ ਅਲ-ਅਰਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

144
قَالَ يَٰمُوسَىٰٓ إِنِّي ٱصۡطَفَيۡتُكَ عَلَى ٱلنَّاسِ بِرِسَٰلَٰتِي وَبِكَلَٰمِي فَخُذۡ مَآ ءَاتَيۡتُكَ وَكُن مِّنَ ٱلشَّـٰكِرِينَ

Transliteration: (Qaala yaa Moosaaa innis tafaituka 'alan naasi bi Risaalaatee wa bi kalaamee fakhuz maaa aataituka wa kum minash shaakireen)

144਼ ਫ਼ਰਮਾਇਆ ਕਿ ਹੇ ਮੂਸਾ! ਮੈਂਨੇ ਸਾਰੇ ਲੋਕਾਂ ਵਿੱਚੋਂ ਪੈਗ਼ੰਬਰੀ ਕਰਨ ਲਈ ਅਤੇ ਵਾਰਤਾਲਾਪ ਲਈ ਤੈਨੂੰ ਚੁਣਿਆ ਹੈ। ਸੋ ਜੋ (ਪੈਗ਼ੰਬਰੀ) ਮੈਂ ਤੈਨੂੰ ਦਿੰਦਾ ਹਾਂ, ਉਸ ਨੂੰ ਲੈ ਅਤੇ ਮੇਰਾ ਸ਼ੁਕਰ ਅਦਾ ਕਰ।

Sign up for Newsletter

×

Download Our Quran App

For a faster and smoother experience,
install our mobile app now.

Download Now