ਕੁਰਾਨ - 7:147 ਸੂਰਹ ਅਲ-ਅਰਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

147
وَٱلَّذِينَ كَذَّبُواْ بِـَٔايَٰتِنَا وَلِقَآءِ ٱلۡأٓخِرَةِ حَبِطَتۡ أَعۡمَٰلُهُمۡۚ هَلۡ يُجۡزَوۡنَ إِلَّا مَا كَانُواْ يَعۡمَلُونَ

Transliteration: (Wallazeena kazzaboo bi Aayaatinaa wa liqaaa'il Aakhirati habitat 'amaaluhum; hal yujzawna illaa maa kaanoo ya'maloon)

147਼ ਉਹ ਲੋਕੀ ਜਿਨ੍ਹਾਂ ਨੇ ਸਾਡੀਆਂ ਆਇਤਾਂ ਨੂੰ ਅਤੇ ਕਿਆਮਤ ਦੇ ਆਉਣ ਨੂੰ ਵੀ ਝੁਠਲਾਇਆ, ਉਹਨਾਂ ਦੇ ਸਾਰੇ ਹੀ ਕੰਮ ਵਿਅਰਥ ਹੋ ਗਏ, ਉਹਨਾਂ ਨੂੰ ਉਹੀਓ ਬਦਲਾ ਦਿੱਤਾ ਜਾਵੇਗਾ ਜੋ ਉਹ (ਸੰਸਾਰ ਵਿਚ) ਕਰਦੇ ਸਨ।

Sign up for Newsletter

×

Download Our Quran App

For a faster and smoother experience,
install our mobile app now.

Download Now