ਕੁਰਾਨ - 7:151 ਸੂਰਹ ਅਲ-ਅਰਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

151
قَالَ رَبِّ ٱغۡفِرۡ لِي وَلِأَخِي وَأَدۡخِلۡنَا فِي رَحۡمَتِكَۖ وَأَنتَ أَرۡحَمُ ٱلرَّـٰحِمِينَ

Transliteration: (Qaala Rabbighfirlee wa li akhee wa adkhilnaa fee rahmatika wa Anta arhamur raahimeen)

151਼ ਮੂਸਾ ਨੇ ਕਿਹਾ ਕਿ ਹੇ ਮੇਰੇ ਰੱਬ! ਮੇਰੀਆਂ ਤੇ ਮੇਰੇ ਭਰਾ (ਹਾਰੂਨ) ਦੀਆਂ ਗ਼ਲਤੀਆਂ ਨੂੰ ਮੁਆਫ਼ ਕਰ ਅਤੇ ਸਾਨੂੰ ਆਪਣੀਆਂ ਮਿਹਰਾਂ ਬਖ਼ਸ਼ ਦੇ, ਤੂੰ ਸਾਰੇ ਹੀ ਰਹਿਮ ਕਰਨ ਵਾਲਿਆਂ ਤੋਂ ਵੱਧ ਰਹਿਮ ਕਰਨ ਵਾਲਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now