ਕੁਰਾਨ - 7:153 ਸੂਰਹ ਅਲ-ਅਰਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

153
وَٱلَّذِينَ عَمِلُواْ ٱلسَّيِّـَٔاتِ ثُمَّ تَابُواْ مِنۢ بَعۡدِهَا وَءَامَنُوٓاْ إِنَّ رَبَّكَ مِنۢ بَعۡدِهَا لَغَفُورٞ رَّحِيمٞ

Transliteration: (Wallazeena 'amilus saiyiaati summa taaboo min ba'dihaa wa aamanooo inna Rabbaka min ba'dihaa la Ghafoorur Raheem)

153਼ ਜਿਨ੍ਹਾਂ ਲੋਕਾਂ ਨੇ ਗੁਨਾਹ ਕੀਤੇ ਅਤੇ ਫੇਰ ਉਸ ਤੋਂ ਬਾਅਦ ਤੌਬਾ ਕੀਤੀ ਅਤੇ ਈਮਾਨ ਵੀ ਲਿਆਏ ਤਾਂ ਤੁਹਾਡਾ ਰੱਬ ਇਸ ਤੌਬਾ ਤੋਂ ਬਾਅਦ ਸਾਰੇ ਗੁਨਾਹ ਮੁਆਫ਼ ਕਰ ਦੇਣ ਵਾਲਾ ਹੈ ਅਤੇ ਮਿਹਰਾਂ ਕਰਨ ਵਾਲਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now