ਕੁਰਾਨ - 7:154 ਸੂਰਹ ਅਲ-ਅਰਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

154
وَلَمَّا سَكَتَ عَن مُّوسَى ٱلۡغَضَبُ أَخَذَ ٱلۡأَلۡوَاحَۖ وَفِي نُسۡخَتِهَا هُدٗى وَرَحۡمَةٞ لِّلَّذِينَ هُمۡ لِرَبِّهِمۡ يَرۡهَبُونَ

Transliteration: (Wa lammaa sakata 'an Moosal ghadabu akhazal alwaaha wa fee nuskhatihaa hudanw wa rahmatul lil lazeena hum li Rabbihim yarhaboon)

154਼ ਜਦੋਂ ਮੂਸਾ ਦਾ ਰੋਹ ਢਲਿਆ ਤਾਂ ਉਹਨਾਂ ਨੇ ਉਹਨਾਂ ਤਖ਼ਤੀਆਂ ਨੂੰ ਚੁੱਕਿਆ ਜਿਨ੍ਹਾਂ ਵਿਚ ਉਹਨਾਂ ਲੋਕਾਂ ਲਈ ਹਿਦਾਇਤਾਂ ਤੇ ਮਿਹਰਾਂ ਸੀ ਜਿਹੜੇ ਆਪਣੇ ਰੱਬ ਤੋਂ ਡਰਦੇ ਸੀ।

Sign up for Newsletter

×

Download Our Quran App

For a faster and smoother experience,
install our mobile app now.

Download Now