ਕੁਰਾਨ - 7:159 ਸੂਰਹ ਅਲ-ਅਰਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

159
وَمِن قَوۡمِ مُوسَىٰٓ أُمَّةٞ يَهۡدُونَ بِٱلۡحَقِّ وَبِهِۦ يَعۡدِلُونَ

Transliteration: (Wa min qawmi Moosaaa ummatuny yahdoona bilhaqqi wa bihee ya'diloon)

159਼ ਮੂਸਾ ਦੀ ਕੌਮ ਵਿਚ ਇਕ ਧੜਾ ਅਜਿਹਾ ਵੀ ਸੀ ਜਿਹੜਾ ਹੱਕ ਅਨੁਸਾਰ ਅਗਵਾਈ ਕਰਦਾ ਹੈ ਅਤੇ ਉਸੇ ਅਨੁਸਾਰ ਇਨਸਾਫ਼ ਵੀ ਕਰਦਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now