ਕੁਰਾਨ - 7:170 ਸੂਰਹ ਅਲ-ਅਰਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

170
وَٱلَّذِينَ يُمَسِّكُونَ بِٱلۡكِتَٰبِ وَأَقَامُواْ ٱلصَّلَوٰةَ إِنَّا لَا نُضِيعُ أَجۡرَ ٱلۡمُصۡلِحِينَ

Transliteration: (Wallazeena yumas sikoona bil Kitaabi wa aqaamus Salaata innaa laa nudeeu'ajral musliheen)

170਼ ਜਿਹੜੇ ਲੋਕੀ ਕਿਤਾਬ (ਦੇ ਹੁਕਮਾਂ) ਦੀ ਪਾਬੰਦੀ ਕਰਦੇ ਹਨ ਅਤੇ ਨਮਾਜ਼ ਨੂੰ ਕਾਇਮ ਕਰਦੇ ਹਨ ਅਸੀਂ (ਅੱਲਾਹ) ਅਜਿਹੇ ਨੇਕ ਲੋਕਾਂ ਦਾ ਬਦਲਾ ਅਜਾਈਂ ਨਹੀਂ ਕਰਦੇ।

Sign up for Newsletter

×

Download Our Quran App

For a faster and smoother experience,
install our mobile app now.

Download Now