ਕੁਰਾਨ - 7:174 ਸੂਰਹ ਅਲ-ਅਰਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

174
وَكَذَٰلِكَ نُفَصِّلُ ٱلۡأٓيَٰتِ وَلَعَلَّهُمۡ يَرۡجِعُونَ

Transliteration: (Wa kazaalika nufassilul Aayaati wa la'allahum yarji'oon)

174਼ ਅਸੀਂ ਇਸੇ ਪ੍ਰਕਾਰ ਸਾਫ਼-ਸਾਫ਼ ਆਇਤਾਂ ਬਿਆਨ ਕਰਦੇ ਹਾਂ ਤਾਂ ਜੋ ਉਹ (ਆਪਣੀਆਂ ਹਰਕਤਾਂ ਤੋਂ) ਬਾਜ਼ ਆ ਜਾਣ।

Sign up for Newsletter

×

Download Our Quran App

For a faster and smoother experience,
install our mobile app now.

Download Now