ਕੁਰਾਨ - 7:18 ਸੂਰਹ ਅਲ-ਅਰਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

18
قَالَ ٱخۡرُجۡ مِنۡهَا مَذۡءُومٗا مَّدۡحُورٗاۖ لَّمَن تَبِعَكَ مِنۡهُمۡ لَأَمۡلَأَنَّ جَهَنَّمَ مِنكُمۡ أَجۡمَعِينَ

Transliteration: (Qaalakhruj minhaa maz'oomam madhooraa; laman tabi'aka minhum la amla'anna Jahannama minkum ajma'een)

18਼ ਅੱਲਾਹ ਨੇ ਆਖਆਿ! ਜਾ ਇੱਥੋਂ ਨਿਕਲ ਜਾ, ਤੂੰ ਜ਼ਲੀਲ ਤੇ ਧੁੱਤਕਾਰਿਆ ਹੋਇਆ ਹੈ। ਜਿਹੜਾ ਵੀ ਵਿਅਕਤੀ ਇਹਨਾਂ ਵਿੱਚੋਂ ਤੇਰਾ ਕਹਿਣਾ ਮੰਨੇਗਾ ਮੈਂ ਜ਼ਰੂਰ ਹੀ ਤੁਹਾਡੇ ਸਾਰਿਆਂ ਨਾਲ ਨਰਕ ਨੂੰ ਭਰ ਦੇਵਾਂਗਾ।

Sign up for Newsletter

×

Download Our Quran App

For a faster and smoother experience,
install our mobile app now.

Download Now