ਕੁਰਾਨ - 7:184 ਸੂਰਹ ਅਲ-ਅਰਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

184
أَوَلَمۡ يَتَفَكَّرُواْۗ مَا بِصَاحِبِهِم مِّن جِنَّةٍۚ إِنۡ هُوَ إِلَّا نَذِيرٞ مُّبِينٌ

Transliteration: (Awalam yatafakkaroo maa bisaahibihim min jinnah; in huwa illaa nazeerun mubeen)

184਼ ਕੀ ਉਹਨਾਂ (ਮੱਕੇ ਦੇ) ਲੋਕਾਂ ਨੇ ਇਸ ਗੱਲ ’ਤੇ ਉੱਕਾ ਹੀ ਵਿਚਾਰ ਨਹੀਂ ਕੀਤਾ ਕਿ ਉਹਨਾਂ ਦੇ ਸਾਥੀ (ਮੁਹੰਮਦ ਸ:) ਨੂੰ ਰਤਾ ਵੀ ਪਾਗਲਪਣ ਨਹੀਂ, ਉਹ ਤਾਂ ਕੇਵਲ (ਅੱਲਾਹ ਦੇ ਅਜ਼ਾਬ ਤੋਂ) ਸਾਫ਼-ਸਾਫ਼ ਡਰਾਉਣ ਵਾਲਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now