ਕੁਰਾਨ - 7:186 ਸੂਰਹ ਅਲ-ਅਰਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

186
مَن يُضۡلِلِ ٱللَّهُ فَلَا هَادِيَ لَهُۥۚ وَيَذَرُهُمۡ فِي طُغۡيَٰنِهِمۡ يَعۡمَهُونَ

Transliteration: (Mai yudlil lillaahi falaa haadiya lah; wa yazaruhum fee tughyaanihim ya'mahoon)

186਼ ਜਿਸ ਨੂੰ ਅੱਲਾਹ ਕੁਰਾਹੇ ਪਾ ਦੇਵੇ ਉਸ ਨੂੰ ਕੋਈ ਰਾਹ ’ਤੇ ਨਹੀਂ ਪਾ ਸਕਦਾ ਅਤੇ ਅੱਲਾਹ ਉਹਨਾਂ ਨੂੰ ਉਹਨਾਂ ਦੀ ਗੁਮਰਾਹੀ ਵਿਚ ਹੀ ਭਟਕਦਾ ਹੋਇਆ ਛੱਡ ਦਿੰਦਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now