ਕੁਰਾਨ - 7:190 ਸੂਰਹ ਅਲ-ਅਰਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

190
فَلَمَّآ ءَاتَىٰهُمَا صَٰلِحٗا جَعَلَا لَهُۥ شُرَكَآءَ فِيمَآ ءَاتَىٰهُمَاۚ فَتَعَٰلَى ٱللَّهُ عَمَّا يُشۡرِكُونَ

Transliteration: (Falammaaa aataahumaa saalihan ja'alaa lahoo shurakaaa'a feemaaa aataahumaa; fata'aalal laahu 'ammaa yushrikoon)

190਼ ਜਦੋਂ ਉਹਨਾਂ ਨੂੰ ਸਹੀ ਸਲਾਮਤ ਔਲਾਦ ਬਖ਼ਸ਼ ਦਿੱਤੀ ਤਾਂ ਉਹ ਦੋਵੇਂ (ਇਸ ਬੱਚੇ ਦੀ ਦਾਤ ਵਿਚ) ਹੋਰਾਂ ਨੂੰ ਸ਼ਰੀਕ ਕਰਨ ਲੱਗ ਪਏ ਜਦੋਂ ਕਿ ਅੱਲਾਹ ਉਹਨਾਂ ਦੇ ਸ਼ਿਰਕ ਤੋਂ ਬਹੁਤ ਉੱਚਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now