ਕੁਰਾਨ - 7:196 ਸੂਰਹ ਅਲ-ਅਰਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

196
إِنَّ وَلِـِّۧيَ ٱللَّهُ ٱلَّذِي نَزَّلَ ٱلۡكِتَٰبَۖ وَهُوَ يَتَوَلَّى ٱلصَّـٰلِحِينَ

Transliteration: (Inna waliyyial laahul lazee nazzalal Kitaaba wa Huwa yatawallas saaliheen)

196਼ ਬੇਸ਼ੱਕ ਮੇਰਾ ਮਦਦਗਾਰ ਅੱਲਾਹ ਹੈ ਜਿਸ ਨੇ ਇਹ ਕਿਤਾਬ (.ਕੁਰਆਨ) ਨਾਜ਼ਿਲ ਕੀਤੀ ਹੈ ਉਹੀਓ ਨੇਕ ਬੰਦਿਆਂ ਦੀ ਮਦਦ ਕਰਦਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now