ਕੁਰਾਨ - 7:201 ਸੂਰਹ ਅਲ-ਅਰਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

201
إِنَّ ٱلَّذِينَ ٱتَّقَوۡاْ إِذَا مَسَّهُمۡ طَـٰٓئِفٞ مِّنَ ٱلشَّيۡطَٰنِ تَذَكَّرُواْ فَإِذَا هُم مُّبۡصِرُونَ

Transliteration: (Innal lazeenat taqaw izaa massahum taaa'ifun minash Shaitaani tazakkaroo fa izaa hum mubsiroon)

201਼ ਜਿਹੜੇ ਲੋਕੀ ਰੱਬ ਤੋਂ ਡਰਨ ਵਾਲੇ ਹਨ ਜਦੋਂ ਵੀ ਉਹਨਾਂ ਨੂੰ ਸ਼ੈਤਾਨ ਵੱਲੋਂ ਕੋਈ ਭੈੜਾ ਵਿਚਾਰ ਆਉਂਦਾ ਹੈ ਤਾਂ ਉਹ ਝੱਟ ਚੁੱਕੰਨੇ ਹੋ ਜਾਂਦੇ ਹਨ ਤਾਂ ਉਹਨਾਂ ਦੀ ਅੱਖਾਂ ਖੁਲ੍ਹ ਜਾਂਦੀਆਂ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now