ਕੁਰਾਨ - 7:202 ਸੂਰਹ ਅਲ-ਅਰਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

202
وَإِخۡوَٰنُهُمۡ يَمُدُّونَهُمۡ فِي ٱلۡغَيِّ ثُمَّ لَا يُقۡصِرُونَ

Transliteration: (Wa ikhwaanuhum yamuddoonahum fil ghayyi thumma laa yuqsiroon)

202਼ ਉਹਨਾਂ (ਮੁਸ਼ਰਿਕਾਂ) ਦਾ ਭਰਾ ਸ਼ੈਤਾਨ ਉਹਨਾਂ ਨੂੰ ਕੁਰਾਹੇ ਵੱਲ ਧੂਹੀਂ ਲਈ ਜਾਂਦਾ ਹੈ ਅਤੇ ਇਸ ਵਿਚ ਕੋਈ ਕਸਰ ਨਹੀਂ ਛੱਡਦਾ।

Sign up for Newsletter

×

Download Our Quran App

For a faster and smoother experience,
install our mobile app now.

Download Now