ਕੁਰਾਨ - 7:204 ਸੂਰਹ ਅਲ-ਅਰਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

204
وَإِذَا قُرِئَ ٱلۡقُرۡءَانُ فَٱسۡتَمِعُواْ لَهُۥ وَأَنصِتُواْ لَعَلَّكُمۡ تُرۡحَمُونَ

Transliteration: (Wa izaa quri'al Quraanu fastami'oo lahoo wa ansitoo la 'allakum turhamoon)

204਼ (ਹੇ ਮੋਮਿਨੋ!) ਜਦੋਂ .ਕੁਰਆਨ ਪੜ੍ਹਿਆ ਜਾਵੇ ਤਾਂ ਉਸ ਨੂੰ ਕੰਨ ਲਾ ਕੇ (ਧਿਆਨ ਨਾਲ) ਸੁਣੋ ਅਤੇ ਚੁੱਪ ਰਹੋ। ਆਸ ਹੈ ਕਿ ਤੁਹਾਡੇ ’ਤੇ ਰਹਿਮਤਾਂ ਹੋਣਗੀਆਂ।

Sign up for Newsletter

×

Download Our Quran App

For a faster and smoother experience,
install our mobile app now.

Download Now