ਕੁਰਾਨ - 7:205 ਸੂਰਹ ਅਲ-ਅਰਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

205
وَٱذۡكُر رَّبَّكَ فِي نَفۡسِكَ تَضَرُّعٗا وَخِيفَةٗ وَدُونَ ٱلۡجَهۡرِ مِنَ ٱلۡقَوۡلِ بِٱلۡغُدُوِّ وَٱلۡأٓصَالِ وَلَا تَكُن مِّنَ ٱلۡغَٰفِلِينَ

Transliteration: (Wazkur Rabbaka fee nafsika tadarru'anw wa kheefatanw wa doonal jahri minal qawli bilghuduwwi wal aasali wa laa takum minal ghaafileen)

205਼ ਹੇ ਨਬੀ! ਆਪਣੇ ਪਾਲਣਹਾਰ ਨੂੰ ਆਪਣੇ ਦਿਲ ਵਿਚ ਨਿਮਰਤਾ ਸਹਿਤ, ਡਰਦੇ ਹੋਏ, ਹੌਲੀ ਹੌਲੀ ਸਵੇਰੇ ਸ਼ਾਮ ਯਾਦ ਕਰੋ1 ਅਤੇ ਗ਼ਫ਼ਲਤ ਵਚਿ (ਬੇਪਰਵਾਹ) ਪਏ ਲੋਕਾਂ ਵਚਿ ਨਾ ਹੋ ਜਾਣਾ।

ਸੂਰਹ ਅਲ-ਅਰਾਫ ਆਯਤ 205 ਤਫਸੀਰ




1 ਕਿਉਂ ਜੋ ਅੱਲਾਹ ਨੂੰ ਚੇਤੇ ਰੱਖਣ ਨਾਲ ਹੀ ਮਨ ਨੂੰ ਸ਼ਾਂਤੀ ਮਿਲਦੀ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now