ਕੁਰਾਨ - 7:206 ਸੂਰਹ ਅਲ-ਅਰਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

206
۩ إِنَّ ٱلَّذِينَ عِندَ رَبِّكَ لَا يَسۡتَكۡبِرُونَ عَنۡ عِبَادَتِهِۦ وَيُسَبِّحُونَهُۥ وَلَهُۥ يَسۡجُدُونَۤ

Transliteration: (Innal lazeena 'inda Rabbika laa yastakbiroona 'an 'ibaadatihee wa yusabbihoonahoo wa lahoo yasjudoon(make sajda))

206਼ ਜਿਹੜੇ ਫ਼ਰਿਸ਼ਤੇ ਤੁਹਾਡੇ ਰੱਬ ਦੇ ਨਜ਼ਦੀਕ ਹਨ ਉਹ ਉਸ ਦੀ ਇਬਾਦਤ ਤੋਂ ਤਕੱਬਰ (ਘਮੰਡ) ਨਹੀਂ ਕਰਦੇ ਅਤੇ ਉਸ ਦੀ ਪਾਕੀ ਬਿਆਨ ਕਰਦੇ ਹਨ ਅਤੇ ਉਸੇ ਨੂੰ ਸਿਜਦਾ ਕਰਦੇ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now