ਕੁਰਾਨ - 7:23 ਸੂਰਹ ਅਲ-ਅਰਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

23
قَالَا رَبَّنَا ظَلَمۡنَآ أَنفُسَنَا وَإِن لَّمۡ تَغۡفِرۡ لَنَا وَتَرۡحَمۡنَا لَنَكُونَنَّ مِنَ ٱلۡخَٰسِرِينَ

Transliteration: (Qaalaa Rabbanaa zalamnaaa anfusanaa wa illam taghfir lanaa wa tarhamnaa lanakoonanna minal khaasireen)

23਼ ਦੋਵਾਂ ਨੇ ਕਿਹਾ ਕਿ ਹੇ ਸਾਡੇ ਰੱਬ! ਅਸੀਂ ਆਪਣੇ ਆਪ ਨਾਲ ਜ਼ੁਲਮ ਕੀਤਾ ਹੈ। ਜੇ ਤੂੰ ਸਾਨੂੰ ਮੁਆਫ਼ ਨਹੀਂ ਕਰੇਂਗਾ ਅਤੇ ਸਾਡੇ ’ਤੇ ਰਹਿਮ ਨਹੀਂ ਕਰੇਂਗਾ ਤਾਂ ਅਸੀਂ ਘਾਟੇ ਵਿਚ ਰਹਿਣ ਵਾਲਿਆਂ ਵਿਂਚੋਂ ਹੋ ਜਾਵਾਂਗੇ (ਭਾਵ ਬਰਬਾਦ ਹੋ ਜਾਵਾਂਗੇ)।

Sign up for Newsletter

×

Download Our Quran App

For a faster and smoother experience,
install our mobile app now.

Download Now