ਕੁਰਾਨ - 7:24 ਸੂਰਹ ਅਲ-ਅਰਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

24
قَالَ ٱهۡبِطُواْ بَعۡضُكُمۡ لِبَعۡضٍ عَدُوّٞۖ وَلَكُمۡ فِي ٱلۡأَرۡضِ مُسۡتَقَرّٞ وَمَتَٰعٌ إِلَىٰ حِينٖ

Transliteration: (Qaalah bitoo ba'dukum liba'din aduwwunw wa lakum fil ardi mustaqarrunw wa mataa'un ilaaheen)

24਼ ਅੱਲਾਹ ਨੇ ਕਿਹਾ ਕਿ ਤੁਸੀਂ ਇੱਥੋਂ (ਅਕਾਸ਼ ਤੋਂ) ਉੱਤਰ ਜਾਓ, ਤੁਸੀਂ ਦੋਵੇਂ (ਸ਼ੈਤਾਨ ਤੇ ਮਨੁੱਖ) ਇਕ ਦੂਜੇ ਦੇ ਵੈਰੀ ਹੋ। ਹੁਣ ਤੁਸੀਂ ਧਰਤੀ ’ਤੇ ਹੀ ਰਹਿਣਾ-ਵਸਣਾ ਹੈ ਅਤੇ ਇਕ (ਨਿਸ਼ਚਿਤ) ਸਮੇਂ ਤੀਕ (ਜੀਵਨ ਦਾ) ਲਾਭ ਪ੍ਰਾਪਤ ਕਰਨਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now