ਕੁਰਾਨ - 7:25 ਸੂਰਹ ਅਲ-ਅਰਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

25
قَالَ فِيهَا تَحۡيَوۡنَ وَفِيهَا تَمُوتُونَ وَمِنۡهَا تُخۡرَجُونَ

Transliteration: (Qaala feehaa tahyawna wa feehaa tamootoona wa minhaa tukhrajoon)

25਼ ਫ਼ਰਮਾਇਆ ਕਿ ਤੁਸੀਂ (ਉਸ ਧਰਤੀ ’ਤੇ ਹੀ) ਜੀਵਨ ਬਤੀਤ ਕਰਨਾ ਹੈ ਅਤੇ ਉੱਥੇ ਹੀ ਮਰਨਾ ਹੈ ਅਤੇ (ਕਿਆਮਤ ਦਿਹਾੜੇ) ਤੁਸੀਂ ਉਸੇ ਵਿੱਚੋਂ ਹੀ ਕੱਢੇ ਜਾਓਗੇ।

Sign up for Newsletter

×

Download Our Quran App

For a faster and smoother experience,
install our mobile app now.

Download Now