ਕੁਰਾਨ - 7:34 ਸੂਰਹ ਅਲ-ਅਰਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

34
وَلِكُلِّ أُمَّةٍ أَجَلٞۖ فَإِذَا جَآءَ أَجَلُهُمۡ لَا يَسۡتَأۡخِرُونَ سَاعَةٗ وَلَا يَسۡتَقۡدِمُونَ

Transliteration: (Wa likulli ummatin ajalun fa izaa jaaa'a ajaluhum laa yasta' khiroona saa'atanw wa laa yastaqdimoon)

34਼ ਹਰੇਕ (ਕੌਮ) ਲਈ ਇਕ ਸਮਾਂ ਨਿਯਤ ਹੈ ਸੋ ਜਦੋਂ ਉਸ ਦਾ ਨਿਯਤ ਸਮਾਂ ਆਵੇਗਾ ਤਾਂ ਉਹ (ਕੌਮ) ਉਸ (ਸਮੇਂ) ਤੋਂ (ਬਚਣ ਲਈ) ਇਕ ਪਲ ਲਈ ਵੀ ਅੱਗੇ-ਪਿੱਛੇ ਨਹੀਂ ਹੋਵੇਗੀ।

Sign up for Newsletter

×

Download Our Quran App

For a faster and smoother experience,
install our mobile app now.

Download Now