ਕੁਰਾਨ - 7:39 ਸੂਰਹ ਅਲ-ਅਰਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

39
وَقَالَتۡ أُولَىٰهُمۡ لِأُخۡرَىٰهُمۡ فَمَا كَانَ لَكُمۡ عَلَيۡنَا مِن فَضۡلٖ فَذُوقُواْ ٱلۡعَذَابَ بِمَا كُنتُمۡ تَكۡسِبُونَ

Transliteration: (Wa qaalat oolaahum li ukhraahum famaa kaana lakum 'alainaa min fadlin fazooqul azaaba bimaa kuntum taksiboon)

39਼ ਉਹਨਾਂ ਦਾ ਪਹਿਲਾ ਟੋਲਾ ਦੂਜੇ ਟੋਲੇ ਨੂੰ ਆਖੇਗਾ (ਕਿ ਜੇ ਇਹ ਗੱਲ ਹੈ ਤਾਂ) ਫੇਰ ਤੁਹਾਨੂੰ ਸਾਡੇ ਤੋਂ ਕੋਈ ਵਿਸ਼ੇਸ਼ਤਾ ਪ੍ਰਾਪਤ ਨਹੀਂ ਸੋ ਤੁਸੀਂ ਵੀ ਆਪਣੀ ਕਮਾਈ ਅਨੁਸਾਰ ਅਜ਼ਾਬ ਦਾ ਸੁਆਦ ਲਵੋ।

Sign up for Newsletter

×

Download Our Quran App

For a faster and smoother experience,
install our mobile app now.

Download Now