ਕੁਰਾਨ - 7:4 ਸੂਰਹ ਅਲ-ਅਰਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

4
وَكَم مِّن قَرۡيَةٍ أَهۡلَكۡنَٰهَا فَجَآءَهَا بَأۡسُنَا بَيَٰتًا أَوۡ هُمۡ قَآئِلُونَ

Transliteration: (Wa kam min qaryatin ahlaknaahaa fajaaa'ahaa ba'sunaa bayaatan aw hum qaaa'iloon)

4਼ ਬਥੇਰੀਆਂ ਹੀ ਬਸਤੀਆਂ ਅਜਹਿੀਆਂ ਹਨ ਜਿਨ੍ਹਾਂ ਨੂੰ ਅਸੀਂ ਬਰਬਾਦ ਕੀਤਾ ਹੈ ਅਤੇ ਉਹਨਾਂ ਉੱਤੇ ਸਾਡਾ ਅਜ਼ਾਬ ਉਸ ਵੇਲੇ ਆਇਆ ਜਦੋਂ ਉਹ ਰਾਤ ਨੂੰ ਸੁੱਤੇ ਪਏ ਹੋਏ ਸੀ ਜਾਂ ਦੁਪਹਿਰ ਸਮੇਂ, ਜਦੋਂ ਉਹ ਆਰਾਮ ਕਰ ਰਹੇ ਸਨ।

Sign up for Newsletter

×

Download Our Quran App

For a faster and smoother experience,
install our mobile app now.

Download Now