ਕੁਰਾਨ - 7:41 ਸੂਰਹ ਅਲ-ਅਰਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

41
لَهُم مِّن جَهَنَّمَ مِهَادٞ وَمِن فَوۡقِهِمۡ غَوَاشٖۚ وَكَذَٰلِكَ نَجۡزِي ٱلظَّـٰلِمِينَ

Transliteration: (Lahum min jahannama mihaadunw wa min fawqihim ghawaash; wa kazaalika najziz zaalimeen)

41਼ ਉਹਨਾਂ ਲਈ ਨਰਕ ਵਿਚ ਅੱਗ ਦਾ ਵਿਛੌਣਾ ਹੋਵੇਗਾ ਅਤੇ ਉਹਨਾਂ ਦਾ ਓਢਣਾ ਵੀ ਉਹੀਓ ਹੋਵੇਗਾ, ਅਸੀਂ ਜ਼ਾਲਮਾ ਨੂੰ ਅਜਿਹਾ ਹੀ ਬਦਲਾ ਦਿਆ ਕਰਦੇ ਹਾਂ।

Sign up for Newsletter

×

Download Our Quran App

For a faster and smoother experience,
install our mobile app now.

Download Now