ਕੁਰਾਨ - 7:45 ਸੂਰਹ ਅਲ-ਅਰਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

45
ٱلَّذِينَ يَصُدُّونَ عَن سَبِيلِ ٱللَّهِ وَيَبۡغُونَهَا عِوَجٗا وَهُم بِٱلۡأٓخِرَةِ كَٰفِرُونَ

Transliteration: (Allazeena yasuddoona 'an sabeelil laahi wa yabghoo nahaa 'iwajanw wa hum bil Aakhirati kaafiroon)

45਼ ਜਿਹੜੇ ਲੋਕੀ ਅੱਲਾਹ ਦੇ ਰਸਤੇ ਤੋਂ ਲੋਕਾਂ ਨੂੰ ਰੋਕਦੇ ਸਨ ਅਤੇ ਇਸ ਵਿਚ ਕੋਈ ਵਿੰਗ-ਵੱਲ ਲੱਭਦੇ ਸਨ ਅਤੇ ਉਹ ਆਖ਼ਿਰਤ ਦੇ ਵੀ ਇਨਕਾਰੀ ਸਨ। (ਉਹਨਾਂ ’ਤੇ ਅੱਲਾਹ ਦੀ ਫਿਟਕਾਰ ਹੈ)

Sign up for Newsletter

×

Download Our Quran App

For a faster and smoother experience,
install our mobile app now.

Download Now