ਕੁਰਾਨ - 7:5 ਸੂਰਹ ਅਲ-ਅਰਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

5
فَمَا كَانَ دَعۡوَىٰهُمۡ إِذۡ جَآءَهُم بَأۡسُنَآ إِلَّآ أَن قَالُوٓاْ إِنَّا كُنَّا ظَٰلِمِينَ

Transliteration: (Famaa kaana da'waahum iz jaaa'ahum ba'sunaa illaaa an qaalooo innaa kunnaa zaalimeen)

5਼ ਸੋ ਜਦੋਂ ਉਹਨਾਂ ’ਤੇ ਸਾਡਾ ਅਜ਼ਾਬ ਆਇਆ ਤਾਂ ਉਸ ਸਮੇਂ ਉਹਨਾਂ ਦੇ ਮੂੰਹਾਂ ਤੋਂ ਛੁੱਟ ਇਸ ਤੋਂ ਹੋਰ ਕੁੱਝ ਨਹੀਂ ਨਿੱਕਲਿਆ ਕਿ ਜ਼ਾਲਮ ਤਾਂ ਅਸੀਂ ਆਪ ਹੀ ਸਾਂ।

Sign up for Newsletter

×

Download Our Quran App

For a faster and smoother experience,
install our mobile app now.

Download Now