ਕੁਰਾਨ - 7:52 ਸੂਰਹ ਅਲ-ਅਰਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

52
وَلَقَدۡ جِئۡنَٰهُم بِكِتَٰبٖ فَصَّلۡنَٰهُ عَلَىٰ عِلۡمٍ هُدٗى وَرَحۡمَةٗ لِّقَوۡمٖ يُؤۡمِنُونَ

Transliteration: (Wa laqad ji'naahum bi Kitaabin fassalnaahu 'alaa 'ilmin hudanw wa rahmatal liqawminy-yu'minoon)

52਼ ਅਤੇ ਅਸੀਂ ਇਹਨਾਂ ਲੋਕਾਂ ਕੋਲ ਇਕ ਅਜਿਹੀ ਕਿਤਾਬ (ਰਸੂਲ ਰਾਹੀਂ) ਪਹੁੰਚਾਈ ਹੈ ਜਿਸ ਵਿਚ ਅਸੀਂ ਆਪਣੇ ਗਿਆਨ ਤੇ ਅਧਾਰਿਤ ਬਹੁਤ ਹੀ ਵਿਸਥਾਰ ਨਾਲ (ਹਰ ਗੱਲ) ਬਿਆਨ ਕੀਤਾ ਹੈ। ਜਦ ਕਿ ਇਹ ਉਹਨਾਂ ਲੋਕਾਂ ਲਈ ਹਿਦਾਇਤ ਤੇ ਰਹਿਮਤ ਹੈ ਜਿਹੜੇ ਈਮਾਨ ਲਿਆਏ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now