ਕੁਰਾਨ - 7:61 ਸੂਰਹ ਅਲ-ਅਰਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

61
قَالَ يَٰقَوۡمِ لَيۡسَ بِي ضَلَٰلَةٞ وَلَٰكِنِّي رَسُولٞ مِّن رَّبِّ ٱلۡعَٰلَمِينَ

Transliteration: (Qaala yaa qawmi laisa bee dalaalatunw wa laakinnee Rasoolum mir Rabbil 'aalameen)

61਼ ਉਹਨਾਂ(ਨੂਹ) ਨੇ ਆਖਿਆ ਕਿ ਹੇ ਮੇਰੀ ਕੌਮ! ਮੈਂ ਉੱਕਾ ਹੀ ਗੁਮਰਾਹੀ ’ਤੇ ਨਹੀਂ, ਮੈਂ ਤਾਂ ਸੰਸਾਰ ਦੇ ਪਾਲਣਹਾਰ ਦਾ ਰਸੂਲ ਹਾਂ।

Sign up for Newsletter

×

Download Our Quran App

For a faster and smoother experience,
install our mobile app now.

Download Now