ਕੁਰਾਨ - 7:65 ਸੂਰਹ ਅਲ-ਅਰਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

65
۞وَإِلَىٰ عَادٍ أَخَاهُمۡ هُودٗاۚ قَالَ يَٰقَوۡمِ ٱعۡبُدُواْ ٱللَّهَ مَا لَكُم مِّنۡ إِلَٰهٍ غَيۡرُهُۥٓۚ أَفَلَا تَتَّقُونَ

Transliteration: (Wa ilaa 'aadin akhaahum Hoodaa; qaala yaa qawmi' budul laaha maa lakum min ilaahin ghairuh; afalaa tattaqoon)

65਼ ਅਸੀਂ ਆਦ ਕੌਮ ਵੱਲ ਉਹਨਾਂ ਦੇ ਹੀ ਭਰਾ ਹੂਦ ਨੂੰ (ਨਬੀ ਬਣਾ ਕੇ) ਭੇਜਿਆ। ਉਸ ਨੇ ਆਖਿਆ ਕਿ ਹੇ ਮੇਰੀ ਕੌਮ! ਤੁਸੀਂ ਅੱਲਾਹ ਦੀ ਹੀ ਇਬਾਦਤ ਕਰੋ ਉਸ ਤੋਂ ਛੁੱਟ ਤੁਹਾਡਾ ਕੋਈ ਇਸ਼ਟ ਨਹੀਂ। ਕੀ ਤੁਸੀਂ (ਅੱਲਾਹ ਤੋਂ) ਨਹੀਂ ਡਰਦੇ ?

Sign up for Newsletter

×

Download Our Quran App

For a faster and smoother experience,
install our mobile app now.

Download Now