ਕੁਰਾਨ - 7:66 ਸੂਰਹ ਅਲ-ਅਰਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

66
قَالَ ٱلۡمَلَأُ ٱلَّذِينَ كَفَرُواْ مِن قَوۡمِهِۦٓ إِنَّا لَنَرَىٰكَ فِي سَفَاهَةٖ وَإِنَّا لَنَظُنُّكَ مِنَ ٱلۡكَٰذِبِينَ

Transliteration: (Qaalal mala ul lazeena kafaroo min qawmiheee innaa lanaraaka fee safaahatinw wa innaa la nazunnuka minal kaazibeen)

66਼ ਉਸ ਦੀ ਕੌਮ ਦੇ ਕਾਫ਼ਿਰ ਸਰਦਾਰਾਂ ਨੇ ਕਿਹਾ ਕਿ ਅਸੀਂ ਤਾਂ ਤੈਨੂੰ ਮੂਰਖਤਾ ਵਿਚ ਫ਼ਸਿਆ ਹੋਇਆ ਵੇਖ ਰਹੇ ਹਾਂ ਅਤੇ ਅਸੀਂ ਤਾਂ ਤੈਨੂੰ ਝੂਠੇ ਲੋਕਾਂ ਵਿੱਚੋਂ ਸਮਝਦੇ ਹਾਂ।

Sign up for Newsletter

×

Download Our Quran App

For a faster and smoother experience,
install our mobile app now.

Download Now