ਕੁਰਾਨ - 7:80 ਸੂਰਹ ਅਲ-ਅਰਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

80
وَلُوطًا إِذۡ قَالَ لِقَوۡمِهِۦٓ أَتَأۡتُونَ ٱلۡفَٰحِشَةَ مَا سَبَقَكُم بِهَا مِنۡ أَحَدٖ مِّنَ ٱلۡعَٰلَمِينَ

Transliteration: (Wa Lootan iz qaala liqawmiheee ata'toonal faahishata maa sabaqakum bihaa min ahadim minal 'aalameen)

80਼ ਅਸੀਂ ਲੂਤ ਨੂੰ ਭੇਜਿਆ, ਜਦੋਂ ਉਸ ਨੇ ਆਪਣੀ ਕੌਮ ਨੂੰ ਕਿਹਾ ਕਿ ਤੁਸੀਂ ਉਹ ਅਸ਼ਲੀਲ ਕੰਮ ਕਰਦੇ ਹੋ ਜਿਸ ਨੂੰ ਸੰਸਾਰ ਵਿਚ ਤੁਹਾਥੋਂ ਪਹਿਲਾਂ ਕਿਸੇ ਨੇ ਵੀ ਨਹੀਂ ਸੀ ਕੀਤਾ।

Sign up for Newsletter

×

Download Our Quran App

For a faster and smoother experience,
install our mobile app now.

Download Now