ਕੁਰਾਨ - 7:83 ਸੂਰਹ ਅਲ-ਅਰਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

83
فَأَنجَيۡنَٰهُ وَأَهۡلَهُۥٓ إِلَّا ٱمۡرَأَتَهُۥ كَانَتۡ مِنَ ٱلۡغَٰبِرِينَ

Transliteration: (Fa anjainaahu wa ahlahooo illam ra atahoo kaanat minal ghaabireen)

83਼ ਅਖ਼ੀਰ ਅਸੀਂ ਉਸ (ਲੂਤ) ਨੂੰ ਅਤੇ ਉਸ ਦੇ ਘਰ ਵਾਲਿਆਂ ਨੂੰ, ਛੁੱਟ ਉਸ ਦੀ ਪਤਨੀ, ਅਜ਼ਾਬ ਤੋਂ ਬਚਾ ਲਿਆ। ਉਸ ਦੀ (ਪਤਨੀ) ਪਿੱਛੇ ਰਹਿਣ (ਹਲਾਕ ਹੋਣ) ਵਾਲਿਆਂ ਵਿਚ ਜਾ ਰਲੀ।

Sign up for Newsletter

×

Download Our Quran App

For a faster and smoother experience,
install our mobile app now.

Download Now