ਕੁਰਾਨ - 7:92 ਸੂਰਹ ਅਲ-ਅਰਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

92
ٱلَّذِينَ كَذَّبُواْ شُعَيۡبٗا كَأَن لَّمۡ يَغۡنَوۡاْ فِيهَاۚ ٱلَّذِينَ كَذَّبُواْ شُعَيۡبٗا كَانُواْ هُمُ ٱلۡخَٰسِرِينَ

Transliteration: (Allazeena kazzaboo Shu'aiban ka al lam yaghnaw feehaa; allazeena kazzaboo Shu'aiban kaanoo humul khaasireen)

92਼ ਜਿਨ੍ਹਾਂ ਲੋਕਾਂ ਨੇ ਸ਼ੁਐਬ ਨੂੰ ਝੁਠਲਾਇਆ ਸੀ ਉਹਨਾਂ ਦੀ ਇਹ ਹਾਲਤ ਹੋ ਗਈ ਸੀ ਜਿਵੇਂ ਇਹਨਾਂ ਘਰਾਂ ਵਿਚ ਉਹ ਕਦੇ ਵਸੇ ਹੀ ਨਹੀਂ ਸੀ। ਜਿਨ੍ਹਾਂ ਨੇ ਸ਼ੁਐਬ ਨੂੰ ਝੁਠਲਾਇਆ ਸੀ ਉਹੀਓ ਘਾਟੇ ਵਿਚ ਰਹਿ ਗਏ।

Sign up for Newsletter

×

Download Our Quran App

For a faster and smoother experience,
install our mobile app now.

Download Now