ਕੁਰਾਨ - 7:94 ਸੂਰਹ ਅਲ-ਅਰਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

94
وَمَآ أَرۡسَلۡنَا فِي قَرۡيَةٖ مِّن نَّبِيٍّ إِلَّآ أَخَذۡنَآ أَهۡلَهَا بِٱلۡبَأۡسَآءِ وَٱلضَّرَّآءِ لَعَلَّهُمۡ يَضَّرَّعُونَ

Transliteration: (Wa maaa arsalnaa fee qaryatim min Nabiyyin illaaa akhaznaaa ahlahaa bil ba'saaa'i waddarraaa'i la'allahum yaddarra'oon)

94਼ ਅਸੀਂ ਜਦੋਂ ਵੀ ਕਿਸੇ ਬਸਤੀ (ਕੌਮ) ਵੱਲ ਕੋਈ ਪੈਗ਼ੰਬਰ ਭੇਜਿਆ ਤਾਂ ਉੱਥੋਂ ਦੇ ਵਸਨੀਕਾਂ ਨੂੰ ਪਹਿਲੋਂ ਤੰਗੀ ਤੇ ਤਕਲੀਫ਼ਾਂ ਵਿਚ ਫਸਾਇਆ ਤਾਂ ਜੋ ਉਹ ਅਧੀਨਗੀ ਧਾਰਨ ਕਰ ਲੈਣ।

Sign up for Newsletter

×

Download Our Quran App

For a faster and smoother experience,
install our mobile app now.

Download Now