ਕੁਰਾਨ - 7:98 ਸੂਰਹ ਅਲ-ਅਰਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

98
أَوَأَمِنَ أَهۡلُ ٱلۡقُرَىٰٓ أَن يَأۡتِيَهُم بَأۡسُنَا ضُحٗى وَهُمۡ يَلۡعَبُونَ

Transliteration: (Awa amina ahlul quraaa ai ya'tiyahum ba'sunaa duhanw wa hum yal'aboon)

98਼ ਜਾਂ ਬਸਤੀਆਂ ਵਾਲੇ ਇਸ ਗੱਲ ਤੋਂ ਨਹੀਂ ਡਰਦੇ ਕਿ ਇਹਨਾਂ ’ਤੇ ਸਾਡਾ ਅਜ਼ਾਬ ਦਿਨ ਚੜ੍ਹੇ ਆਵੇ ਜਦੋਂ ਉਹ ਖੇਡ ਤਮਾਸ਼ਿਆਂ ਵਿਚ ਮਸਤ ਹੋਣ।

Sign up for Newsletter

×

Download Our Quran App

For a faster and smoother experience,
install our mobile app now.

Download Now