ਕੁਰਾਨ - 7:99 ਸੂਰਹ ਅਲ-ਅਰਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

99
أَفَأَمِنُواْ مَكۡرَ ٱللَّهِۚ فَلَا يَأۡمَنُ مَكۡرَ ٱللَّهِ إِلَّا ٱلۡقَوۡمُ ٱلۡخَٰسِرُونَ

Transliteration: (Afa aminoo makral laah; falaa ya'manu makral laahi illal qawmul khaasiroon)

99਼ ਕੀ ਉਹ ਅੱਲਾਹ ਦੇ ਦਾਅ ਤੋਂ ਬੇਪਰਵਾਹ ਹੋ ਗਏ ਹਨ ? ਸੋ ਅੱਲਾਹ ਦੇ ਦਾਅ ਤੋਂ ਛੁੱਟ ਉਸ ਤੋਂ, ਜਿਸ ਦੀ ਬਰਬਾਦੀ ਹੀ ਆ ਗਈ ਹੋਵੇ, ਹੋਰ ਕੋਈ ਬੇ-ਪਰਵਾਹ ਨਹੀਂ ਹੁੰਦਾ।

Sign up for Newsletter

×

Download Our Quran App

For a faster and smoother experience,
install our mobile app now.

Download Now