ਕੁਰਾਨ - 90:13 ਸੂਰਹ ਅਲ-ਬਲਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

13
فَكُّ رَقَبَةٍ

Transliteration: (Fakku raqabah )

13਼ ਉਹ ਹੈ ਕਿ ਕਿਸੇ ਮਨੁੱਖ ਨੂੰ ਗ਼ੁਲਾਮੀ ਤੋਂ ਆਜ਼ਾਦ ਕਰਵਾਉਣਾ।1

ਸੂਰਹ ਅਲ-ਬਲਦ ਆਯਤ 13 ਤਫਸੀਰ




1 ਹਦੀਸਾਂ ਵਿਚ ਗ਼ੁਲਾਮ ਨੂੰ ਆਜ਼ਾਦ ਕਰਨ ਦੀ ਬਹੁਤ ਮਹੱਤਤਾ ਦੱਸੀ ਗਈ ਹੈ ਸੋ ਰਸੂਲ (ਸ:) ਨੇ ਫ਼ਰਮਾਇਆ ਜਿਹੜਾ ਵਿਅਕਤੀ ਕਿਸੇ ਮੁਸਲਮਾਨ ਗ਼ੁਲਾਮ ਨੂੰ ਆਜ਼ਾਦ ਕਰੇ ਅੱਲਾਹ ਉਸ ਦੇ ਹਰ ਅੰਗ ਨੂੰ ਗ਼ੁਲਾਮ ਦੇ ਅੰਗ ਦੇ ਬਦਲੇ ਨਰਕ ਦੀ ਅੱਗ ਤੋਂ ਬਚਾਏਗਾ। (ਸਹੀ ਬੁਖ਼ਾਰੀ, ਹਦੀਸ: 2517)

Sign up for Newsletter

×

Download Our Quran App

For a faster and smoother experience,
install our mobile app now.

Download Now